50+ [ਪੰਜਾਬੀ] Latest Punjabi Romantic Status Stories For WhatsApp | Facebook

Hmmmm.. Do you like these Punjabi Romantic Status below?

ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ, ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾClick To Tweet

 

ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ,

ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ

Yes, We know that you will love it. Check out more Below

Latest Punjabi Romantic Status Stories For WhatsApp | Facebook

When it comes to Romance, Punjabi is one of the most Romantic languages with humorous touch to it. This is the only language in the World that is a great combination of Romance and humor. Punjabies are most humorous persons in this world and when it comes to love or romance they are also good in these emotions as well. So we are sharing some awesome collection of unique and Latest Punjabi Romantic Status For WhatsApp and Facebook. You will love this Romantic Punjabi Status.

You Will Love To see – Best Punjabi Whatsapp SMS

Latest Punjabi Romantic Status For WhatsApp 5

 

ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ

 

ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ,

ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ

 

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ,

ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ,

ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ

ਇੱਕ ਤੇਰੇ ਨਾਲ ਅੜੈ ਹਾਂ, ਜਣੀ – ਖਣੀ ਤੋਂ ਮੈਂ ਅੜਦਾ ਨੀ,

ਮੁੱਖ ਤੇਰਾ ਵੇਖੇ ਬਿਣ, ਸਾਡਾ ਦਿਨ ਚੜਦਾ ਨੀ

 

ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ,

ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ

 

ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ,

ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ

 

ਇੱਕ ਵਹਿਮ ਜਿਹਾ ਕਿਉੰ ਲੱਗਦਾ ਏ, ਮੇਰੇ ਬਿਨ ਉਹ ਨੀ ਰਹਿ ਸਕਦੀ,

ਉੰਝ ਪਿਆਰ ਬੜਾ ਹੀ ਕਰਦੀ ਆ,ਪਰ ਸਾਹਮਣੇ ਖੜ ਨੀ ਕਹਿ ਸਕਦੀ

Punjabi Love Status And Stories

We know that love has no boundaries like Language and all but if both of you are Punjabi than you much check out these Punjabi love lines. These Punjabi Romantic status For WhatsApp are something that you are going to Share right Now With your Lover. Check out our nice collection of Punjabi Romantic Status For Facebook and share it on your Facebook wall for your Lover.

Punjabi Romantic Status For WhatsApp

ਲਫਜ ਤਾ ਲੋਕਾ ਲਈ ਲਿਖਦੇ ਆ, ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ

 

ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ,

ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ

 

ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ,

ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ

Boost your day with

Top 100 Positive Quotes to Stay positive

Life Quotes For Better Lifestyle

200+ Best Inspirational Quotes

Punjabi Romantic Status For Facebook

This is the time to show your partner that how much you love her/him by just sharing these Punjabi Romantic Status For Facebook on your Facebook. I bet you that your partner will love these unique and awesome status and stories Provided By us.

Latest Punjabi Romantic Status For WhatsApp | Facebook

ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ

 

ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ,ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ,

ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ,ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ

 

ਕੱਲੀ ਫੋਟੋ ਦੇਖ ਕੇ ਮੇਰੀ, ਕਿਥੇ ਦਿਲ ਰੱਜਦਾ ਹੋਣਾ ਏ,

ਜਦ ਮੇਰਾ ਨਹੀ ਜੀਅ ਲੱਗਦਾ, ਓਹਦਾ ਕਿਹੜਾ ਲੱਗਦਾ ਹੋਣਾ ਏ

 

ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ,

ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ

 

ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ

 

ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ, ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ

 

ਜੀਨਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋ ਵਖ ਹੋਵੇ,

ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ

 

 

ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,

ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ

 

ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,

ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ

 

ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ

Don’t leave this page without having a look on

Top Punjabi status for WhatsApp

Romantic Love Status Stories in Hindi for WhatsApp | FB

We Know that you loved this Awesome Collection of Latest Punjabi Romantic Status For WhatsApp and Facebook. So show your love to us as well By sharing these Punjabi Love Status on your FB timeline.

0 Shares
Share
+1
Tweet
Share
Pin
Stumble