#Best Punjabi Attitude Status Stories for WhatsApp | Facebook

Punjabi te attitude ni? Gal bani Ni. So check out these Punjabi Attitude Status for you.

ਕਿਹੰਦੀ ਪਛਤਾਵੇਂਗਾ ਤੂੰ”ਮੈਨੂੰ ਪਿਆਰ ਨਾਂ ਕਰ”, ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ” ਇਨਕਾਰ ਨਾ ਕਰ “Click To Tweet

 

ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ, ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ

ਉਮਰ, ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ

Bani Gal… Je ban gyi tan hor Punjabi Attitude Status Vekho.. Aa made je thalle hi Like h…

Best Punjabi Attitude Status Stories for WhatsApp | Facebook

When we talk about Attitude, this suits on a Punjabi personality. Punjabi without Attitude is something that we can’t imagine. So if you lost your Punjabi Attitude, that is about to impossible. We are here to recall your attitude with these awesome Punjabi Attitude Status for WhatsApp. Show your attitude with some extra word power with our unique collection.

You will Love to Read – Punjabi Romantic status

Punjabi Attitude Status

 

ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ, ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ

 

ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ,

ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ

 

ਅਸੀਂ ਓਹ ਹਾਂ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “

 

ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ

Boost your day with

Top 100 Positive Quotes to Stay positive

Life Quotes For Better Lifestyle

200+ Best Inspirational Quotes

 

 

ਲੱਖ ਲ੍ਹਾਣਤਾ ਸਾਡੇ ਜਿਓਣ ਉੱਤੇ, ਜੇ ਸਾਡਾ ਯਾਰ ਹੀ ਧੋਖਾ ਦੇ ਚੱਲੇ,

ਅਸੀ ਹੱਕ ਦਿੱਤਾ ਜਿਹਨੂੰ ਅਪਣਿਆ ਦਾ, ਜੇ ਸਾਡਾ ਹੱਕ ਹੀ ਨਾਲ ਓਹ ਲੈ ਚੱਲੇ

 

ਹੋਰ ਕੁਝ ਦਾ ਤਾਂ ਪਤਾ ਨਹੀ, ਬਸ ਇਕੋ ਗੱਲ ਦਾ ਗਰੂਰ ਐ,

ਸਾਉੂ ਪੁੱਤ ਮਾਪਿਆ ਦਾ, ਨਸ਼ਿਆ ਤੋ ਦੂਰ ਐ

ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ, ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।

 

ਇੱਕ ਦਿਨ ਉਹ ਸ਼ਕਸ ਜਰੂਰ ਤੜਪੇਗਾ ਮੇਰੇ ਲਈ,

ਅਜੇ ਤਾ ਬਹੁਤ ਖੁਸ਼ੀਆਂ ਮਿਲ ਰਹੀਆਂ ਨੇ ਉਸਨੂੰ ਮਤਲਬੀ ਲੋਕਾਂ ਤੋਂ

 

ਲੱਗਦੀ ਮਾਸੂਮ ਆ, ਪਰ ਥੱਪੜ ਬਹੁਤ ਜ਼ੋਰ ਨਾਲ ਮਾਰਦੀ ਆ

 

ਪਿਆਰ ਤਾ ਮੇਰਾ 24 carat ਦਾ ਸੀ, ਸ਼ਾਇਦ ਉਸਦੀ ਔਕਾਤ ਹੀ ਨਹੀਂ ਸੀ ਖਰੀਦਣ ਦੀ

 

ਤੇਰੀ ਚਲਾਕੀਆਂ ਨਾ ਫੱੜ ਸਕੀਏ ਇੰਨੇ ਵੀ ਅਣਜਾਣ ਨਹੀਂ,

ਫਰਕ ਬਸ ਇੰਨਾ ਕੁ ਹੈ ਕਿ ਤੈਨੂੰ” ਸ਼ਰਮ” ਨਹੀਂ ਤੇ ਮੈਨੂੰ “ਮਾਣ” ਨਹੀਂ

Punjabi Attitude Status | Kaim status

Are you looking for one line Kaim status in the Punjabi Language you are at the right place. Check out our nice collection of Kaim status in Punjabi language and share these SMS with your Friends. It’s time to show your attitude with this Kaim Status for Whatsapp.

Must See – Punjabi Whatsapp SMS

 

Punjabi Attitude Status 6

 

ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ

 

ਅਸੀ ਨਹੀ ਦਿਖਾਉਦੇ “Attitude” ਜੇ ਤੈਨੂੰ ਲੱਗਦਾ ਤੇ ਲੱਗੀ ਜਾਵੇ,

ਅਸੀ ਰਹਿੰਦੇ ਆ ਬਾਬੇ ਨਾਨਕ ਜੀ ਦੀ ਰਜਾ ਵਿੱਚ ਜੇ ਤੂੰ ਸੜਦੀ ਆ ਤੇ ਸੜੀ ਜਾ

 

Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ, ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ

 

ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ,

ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ

 

ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ, ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ

 

ਪਹਿਲਾ ਯਾਰੀ ਚਾਈਂ-ਚਾਈਂ ਲਾ ਬੈਠੀ ਏ ਹੁਣ, ਕਹਿੰਦੀ ਜੱਟਾ ਨਾਲ ਔਖਾ ਸਰਦਾ

 

ਜ਼ਿੰਦਗੀ ਚ ਸਭ ਤੋ ਖਾਸ ਇਨਸਾਨ ਓਹ ਹੁੰਦਾ ਹੈ,

ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ

 

ਵਕਤ ਬਹੁਤ ਜ਼ਖਮ ਦਿੰਦਾ ਹੈ ਇਸ ਲਈ ਘੜੀ ਵਿੱਚ ਫੁੱਲ ਨਹੀਂ ਸੂਈਆਂ ਹੁੰਦੀਆਂ ਹਨ

 

ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ, ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ

 

ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ

 

ਜਿਸ ਲਈ ਨਿੱਤ ‪Status ਪਾਉਨੇ ਆ, ਪਤਾ ਲੱਗਾ ਉਹਦੇ ‪ਫੋਨ ਚ ਤਾਂ ‪ਪੰਜਾਬੀ ਆਉਦੀ ਨਹੀਂ

 

Check out other Punjabi Status

Top Punjabi status for WhatsApp

Punjabi Romantic Status Stories

Punjabi Whatsapp SMS

 

Punjabi Attitude Status For Whatsapp

ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ, ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ…

 

ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ, ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏ

 

ਦੁਨੀਆ ਦੋ ਰੰਗੀ, ਅੰਦਰੋ ਦੁਸ਼ਮਣ ਬਾਹਰੋ ਸੰਗੀ

 

ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ,

ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ

 

ਜਿਸ ਦਾ ਦਰਦ ਸਿਰਫ ਉਸੀ ਦਾ ਦਰਦ ਬਾਕੀ ਸਬ ਤਮਾਸ਼ਾਈ

 

ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ

 

ਛੋਟੇ ਸ਼ਹਿਰ ਦੇ ਅਖਬਾਰਾਂ ਵਰਗਾ ਹਾਂ ਮੈਂ, ਦਿਲ ਤੋਂ ਲਿਖਦਾ ਸ਼ਾਇਦ ਏਸੇ ਲਈ ਘੱਟ ਵਿਕਦਾ

 

ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ

Jatti attitude status in Punjabi

Jatti without attitude is just like Holi without colors. Jatti look more awesome when she has a positive attitude. So to show your Jatti Attitude we have some nice collection of Jatti attitude status in Punjabi. Our post is consist of Ghaint Jatti Status for you. Check out the collection below and don’t forget to share these with your Friends.

Punjabi Attitude Status

ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ

 

ਕਹਿੰਦਾ ਮੇਨੂੰ ਤੇਰੇ ਨਾਲ ਪਿਆਰ ਹੋ ਗ਼ਿਆ, ਮੈਂ ਕਿਹਾ ਮੈਂ ਤੇ ਮਸੀ ਠੀਕ ਹੋਈ ਸੀ, ਹੁਣ ਤੇਰਾ ਦਿਮਾਗ ਖਰਾਬ ਹੋ ਗਿਆ

 

ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ,

ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ

 

ਵਿਕਣ ਵਾਲੇ ਹੋਰ ਵੀ ਨੇਂ,ਜਾ, ਜਾ ਕੇ ਖਰੀਦ ਲੈ, ਅਸੀ “ਕੀਮਤ” ਨਾਲ ਨੀਂ “ਕਿਸਮਤ” ਨਾਲ ਮਿਲਿਆਂ ਕਰਦੇ ਹਾਂ

 

ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ

 

ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ ਅਣਜਾਨ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ

 

ਕੁੜੀਏ ਬਹੁਤਾ attitude ਨਾ ਵਿਖਾ, ਜਦੋ ਅਸੀਂ ਸਕੂਲ ਚ ਸੀ, ਤੇਰੇ ਵਰਗੀਆਂ ਤੋ ਹੋਮੇਵੋਰਕ ਕਰਵਾਈ ਦਾ ਸੀ

 

ਆਪਣਿਆਂ ਦੇ ਨਾਲ ਸਮੇਂ ਦਾ ਪਤਾ ਨਹੀ ਲੱਗਦਾ, ਪਰ ਸਮੇਂ ਦੇ ਨਾਲ ਆਪਣਿਆਂ ਦਾ ਜ਼ਰੂਰ ਪਤਾ ਲੱਗ ਜਾਂਦਾ

 

ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ, ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ

ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ ਪਰ, ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ

 

ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ

 

ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ

 

ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ,

ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ

5 ਮਿੰਟ ਦਾ ਕ੍ਰੋਧ ਉਮਰ

 

Don’t leave this page without having a look on

Top Punjabi status for WhatsApp

Romantic Love Status Stories in Hindi for WhatsApp | FB

 

Share these Punjabi Attitude Status For WhatsApp and Spread positive Attitude everywhere.

3 Shares
Share
+12
Tweet
Share
Pin1
Stumble