{ਪੰਜਾਬੀ} #Best Punjabi Whatsapp SMS Story | Facebook Status

Best Punjabi Whatsapp SMS and Facebook Status 

Punjabi – Name is enough !! Due to the huge demand of Punjabi Whatsapp SMS and Best Punjabi Facebook Status, we are here with a Huge Collection of SMS in Punjabi language.

 Nowadays Punjabi WhatsApp status is very famous on social media because these SMS and status are mixtures of fun and attitude. We all knew that WhatsApp is the second most used social site after Facebook. Millions of people send messages and chat SMS every day. People are looking for Punjabi Story for WhatsApp, So we provide you the latest collection of Punjabi SMS for WhatsApp Story.

You will love to read: – Good night SMS for Friends in Hindi

Best Punjabi Whatsapp SMS

When people change their profile pic on Facebook or WhatsApp, then they also like to change their status. So, we provide Punjabi status for WhatsApp. You easily get Punjabi Story for WhatsApp from here totally free.

Best Punjabi Whatsapp SMS

 

ਨਾ ਤਾ ਦੇਰ ਹੈ ਤਾ ਨਾ ਹਨੇਰ ਹੈ, ਇਹ ਸਬ ਕਰਮਾ ਦਾ ਹੇਰ ਫੇਰ ਹੈ

 

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।

 

ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ,

ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ

 

ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ, ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।

 

ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

 

ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ, ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ,

ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ, ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ

Best Punjabi Facebook Status

ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.

 

ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ, ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ,

ਦਿਲ ਦਾ ਦਰਦ ਸੁਣਾਈਏ ਕਿਸ ਨੂੰ, ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!

 

ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ, ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ

Punjabi attitude status for whatsapp

ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ, ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ

 

ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ, ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ,

ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “

 

ਪੈਸਾ ਕਮਾ ਲਿਆ, ਨਾਮ ਕਮਾ ਲਿਆ, ਇਕ ਰੀਝ ਅਧੂਰੀ ਬਾਕੀ ਐ,

ਹੁਣ ਤੇਂ ਛੇਤੀ ਚੁੱਕ ਲੀ ਰੱਬਾ, ਇਕ ਤੈਨੂੰ ਪਾਉਣਾ ਬਾਕੀ ਐ

ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ,

ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ, ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ

 

 

ਹੱਸ ਕੇ ਸਭ ਨਾਲ ਗੱਲ ਕਰੀਏ, ਲੜਾਈਆਂ ਕਰਕੇ ਕੀ ਲੈਣਾ,

ਵਾਹਿਗੁਰੂ ਸਭ ਸੁਖੀ ਵਸਣ, ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ

Check out a Huge post on Punjabi Attitude Status here – Punjabi Attitude Status Stories for WhatsApp and Facebook

Punjabi gadar status

ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ

Punjabi Whatsapp SMS

 

ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ, ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ

 

ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ

 

ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ

 

Whatsapp status in Punjabi one line

ਜ਼ਿੰਦਗੀ ਦਾ ਅਸੂਲ ਬਣਾ ਲਵੋ ਜੋ ਛੱਡ ਗਿਆ ਉਸਨੂੰ ਭੁੱਲ ਜਾਓ।

 

ਜਿਥੇ ਦੂਸਰਿਆਂ ਨੂੰ ਸਮਝਾਉਣਾ ਮੁਸ਼ਕਿਲ ਹੋ ਜਾਵੇ,ਉਥੇ ਆਪਨੇ ਆਪ ਨੂੰ ਸਮਝਾਣ ਦੀ ਕੋਸ਼ਿਸ਼ ਕਰੋ

 

ਬਹੁਤ ਔਖਾ ਹੈ ਹਰ ਵੇਲੇ ਹਕੀਕਤ ਚ ਰਹਿਣਾ,

ਜ਼ਿੰਦਗੀ ਥੋੜੀ ਖੁਸ਼ੀ ਨਾਲ ਜੀਣ ਲਈ ਕੁਝ ਵਹਿਮ ਵੀ ਜਰੂਰੀ ਨੇ।

 

ਕੁਝ ਦਿਨ ਚੁੱਪ ਰਹਿ ਕੇ ਵੇਖੋ, ਲੋਕ ਸੱਚੀ ਤੁਹਾਨੂੰ ਭੁੱਲ ਜਾਣਗੇ।

 

ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ

Must have a look on our best and selected Top Punjabi status for WhatsApp and Facebook

Best Punjabi Facebook status

ਤੁਸੀਂ ਅਗਰ ਕਿਸੇ ਨਾਲ ਜ਼ਿੰਦਗੀ ਭਰ ਦਾ ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.

ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ

 

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ, ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ

 

ਉਹਨਾ ਫੁੱਲਾਂ ਦੀ ਰਾਖੀ ਕੌਣ ਕਰਦਾ, ਜੌ ਉੱਗ ਪੈਂਦੇ ਬਾਹਰ ਕਿਆਰੀਆਂ ਦੇ,

ਤੇਰਾ ਬਣੂ ਕੀ ਭੌਲਿਆ ਪੰਛੀਆ ਉਏ,ਹੋ ਗਿਆ ਰੱਬ ਵੀ ਵੱਲ ਸ਼ਿਕਾਰੀਆਂ ਦੇ

 

ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ,

ਪਲ ਪਲ ਡਿੱਗਣਾ, ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।

 

ਭਾਵੇਂ 7 ਫੇਰੇ ਲੈ ਲਓ, ਭਾਵੇਂ 4 ਲਾਵਾਂ ਲੈ ਲਓ, ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ, ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ

 

ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ, ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”

 

ਕਮਾਈ ਛੋਟੀ ਜਾ ਵੱਡੀ ਹੋ ਸਕਦੀ ਹੈ, ਪਰ ਰੋਟੀ ਸਭ ਦੇ ਘਰ ਏਕੋ ਜਹੀ ਬਣਦੀ ਹੈ

Are you a Romantic Punjabi ? Just have a look on  Latest Punjabi Romantic Status Stories For WhatsApp

Punjabi ghaint status

ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ,

ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ, ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ

 

ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ,

ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ

 

ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ, ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ

 

ਮਰਦੀ ਸੀ ਜਿਹੜੀ ਕਦੇ ‪‎ਮਿੱਤਰਾ ਦੀ ‪‎ਟੌਹਰ ਤੇ ਮਰ ਗਈ ਉਹ ‪‎ਪਾਸਪੋਰਟਵਾਲੀ ਮੋਹਰ ਤੇ

 

ਪੈਸੇ ਦੀ ਅਮੀਰੀ ਤਾ ਅੱਜ ਕਲ ਆਮ ਗਲ ਹੈ, ਦਿਲ ਦਾ ਅਮੀਰ ਕੋਈ ਕੋਈ ਹੀ ਮਿਲਦਾ

ਜਾਤ -ਪਾਤ ਨੂੰ ਮੰਨਣ ਵਾਲੇ, ਆਪਣੀ ਜਾਤ ਦੇ ਔਗਣਾ ਨੂੰ ਵੀ ਗੁਣ ਸਮਝਦੇ ਹਨ

Punjabi Whatsapp SMS

 

ਜਦੋਂ ਜ਼ੁਬਾਨ ਚੁੱਪ ਹੋਵੇ, ਤੇ ਦਿਲ ਵਿਰਲਾਪ ਕਰੇ, ਉਸਨੂੰ ਪਛਤਾਵਾ ਕਹਿੰਦੇ ਹਨ

 

ਦੁਨਿਆ ਦੀ ਹਰ ਚੀਜ ਠੋਕਰ ਲੱਗਣ ਨਾਲ ਟੁੱਟ ਜਾਂਦੀ ਹੈ ਪਰ ਇੱਕ ਕਾਮਯਾਬੀ ਹੀ ਹੈ ਜੋ ਠੋਕਰਾਂ ਖਾ ਕੇ ਮਿਲਦੀ ਹੈ

 

ਕਿਸੇ ਦਾ ਨਰਮ ਸੁਭਾਅ ਉਸਦੀ ਕਮਜੋਰੀ ਨਹੀਂ ਹੁੰਦਾ,

ਸੰਸਾਰ ਵਿਚ ਪਾਣੀ ਤੋ ਨਰਮ ਕੁਝ ਵੀ ਨਹੀਂ ਪਰ ਉਸਦਾ ਤੇਜ ਵਹਾਅ ਵੱਡੀਆਂ ਵੱਡੀਆਂ ਚੱਟਾਨਾਂ ਦੇ ਟੁਕੜੇ ਟੁਕੜੇ ਕਰ ਦਿੰਦਾ ਹੈ

 

ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ

 

ਸੁੰਨ ਵੇ ਮੇਰੇ ਬਾਬੁਲਾ ਇੱਕ ਅਰਜ ਕਰਾਨਦੀ ਧੀ

ਅੱਜ ਫੇਰ ਮੈ ਤੱਤੀ ਹੀਰ ਨੇ ਏਕ ਸੁਪਨਾ ਵੇਖਿਆ ਸੀ

 

ਤੇਰੇ ਹੁਕਮ ਦੀ ਪਰਤ ਬਾਬੁਲਾ, ਮੈ ਉਦੋਂ ਵੀ,ਹੁਣ ਵੀ

ਮੈਨੂੰ ਸੱਭ ਤੋਂ ਉੱਚੀ ਚੀਜ਼ ਹੈ, ਇੱਕ ਪੱਗੜੀ ਬਾਬੁਲ ਦੀ

Don’t go without having a look on these pages

Hindi Funny Status for WhatsApp & Facebook

Goodnight Messages For Boyfriend in English

Latest romantic good night SMS in Hindi

Punjabi status on yaari

ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ

 

ਜਿਨ੍ਹਾ ਦੇ ਦਿਲ ਬਹੁਤ ਕਮਜ਼ੋਰ ਹੁੰਦੇ ਨੇ, ਅਕਸਰ ਉਹੀ ਲੋਕ ਦੁਜਿਆਂ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਨੇ

 

ਸਿਰਫ ਗੁੜ ਬਣ ਜਾਣਾ ਹੀ ਪ੍ਰਾਪਤੀ ਨਹੀ ਹੁੰਦੀ ਆਪਨੇ ਆਪ ਨੂੰ ਮਖੀਆਂ ਤੋਂ ਬਚਾਉਣਾ ਵੀ ਉਨਾ ਹੀ ਜਰੂਰੀ ਹੁੰਦਾ ਹੈ

 

 

ਜਦੋਂ ਕੋਈ ਸਾਡਾ ਬਹੁਤ ਹੀ ਕਰੀਬੀ ਸਾਡੇ ਤੇ ਗੁੱਸਾ ਹੋਣਾ ਸ਼ਡ ਦਵੇ ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ

 

ਚੁੱਪ ਰਿਹਣਾ ਇੱਕ ਸਾਧਨਾ ਹੋ ਸਕਦੀ ਹੈ ਪਰ ਸੋਚ ਸਮਝ ਕੇ ਬੋਲਣਾ ਇੱਕ ਕਲਾ ਹੈ

 

ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ

ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ, ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ,

ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ

 

ਇਨਸ਼ਾਨ ਇੰਨਾ ਕਮਜ਼ੋਰ ਹੈ ਕੀ ਛੋਟਿਆ-ਛੋਟਿਆ ਚੀਜ਼ਾ ਤੋਂ ਡਰ ਜਾਂਦਾ ਹੈ ਪਰ,

ਬਹਾਦਰ ਇੰਨਾ ਹੈ ਕੇ ਗਲਤ ਕਰਨ ਲੱਗਾ, ਰੱਬ ਤੋਂ ਵੀ ਨਹੀ ਡਰਦਾ

ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ,

ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ,

ਦੋਸ਼ ਕਿਸਮਤ ਨੂੰ ਦਿੰਦਾ ਹੈ

 

ਸਬ ਤੋਂ ਉਦਾਸ ਰਹਿਣ ਵਾਲੇ ਲੋਕਾਂ ਦੀ ਨਿਸ਼ਾਨੀ,ਜੋ ਅਕਸਰ ਬਹੁਤ ਹਸਦੇ ਨੇ

 

ਧੋਖਾ ਦੇਣ ਵਾਲ਼ਿਆਂ ਦਾ ਵੀ ਸ਼ੁਕਰੀਆ ਅਦਾ ਕਰਿਆ ਕਰੋ ਕਿਊਂਕਿ ਅਗਰ ਓਹ ਤੁਹਾਡੀ ਜ਼ਿੰਦਗੀ ਚ ਨਾ ਆਉਂਦੇ ਤਾਂ ਤੁਹਾਨੂੰ ਕਦੇ ਵੀ ਦੁਨੀਆਦਾਰੀ ਦੀ ਸਮਝ ਨਾ ਆਉਂਦੀ

Punjabi status on yaar velly

ਵਕ਼ਤ ਤਜੁਰਬਾ ਤਾ ਦੇ ਜਾਂਦਾ, ਪਰ ਮਾਸੂਮੀਅਤ ਖੋ ਲੈ ਜਾਂਦਾ ਹੈ

 

ਕਿਸੇ ਨਾਲ ਝਗੜਦਿਆਂ ਧਿਆਨ ਰੱਖਣਾ ਚਾਹੀਦਾ ਹੈ ਕਿ ਸਮਝੌਤਾ ਕਰਨ ਵੇਲੇ ਸ਼ਰਮਸਾਰ ਨਾ ਹੋਣਾ ਪਵੇ

 

ਉਹ ਗੁਸੇ ਵਿਚ ਬੋਲਿਆ ਕਿ ਆਖਿਰ ਤੈਨੂੰ ਸਾਰੀਆਂ ਸ਼ਿਕਾਇਤਾਂ ਮੇਰੇ ਤੋਂ ਹੀ ਆ ਨਾ,

ਮੈਂ ਵੀ ਸਿਰ ਝੁਕਾ ਕੇ ਕਿਹਤਾ ਕਿ ਆਖਿਰ, ਮੈਨੂੰ ਸਾਰੀਆਂ ਉਮੀਦਾਂ ਵੀ ਤਾਂ ਤੇਰੇ ਤੋਂ ਹੀ ਆ

ਜੇ ਸੋਹਣਿਆ ਰੱਬ ਰੱਖਣਾ ਬਣਾ ਕੇ, ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls ਮੈਨੂੰ ਗੁੱਸਾ ਨਾ ਚੜਾਇਆ ਕਰ

 

ਇੱਕ ਸ਼ਮਸ਼ਾਨ ਘਰ ਦੇ ਬਾਹਰ ਲਿਖਿਆ ਸੀ ਕਿ ਮੰਜਿਲ ਤਾਂ ਤੇਰੀ ਇਹ ਹੀ ਸੀ, ਬੱਸ ਜਿੰਦਗੀ ਗੁਜ਼ਰ ਗਈ ਆਉਂਦੇ ਆਉਂਦੇ,

ਕੀ ਮਿਲਿਆ ਤੈਨੂੰ ਇਸ ਦੁਨੀਆ ਤੋਂ, ਆਪਣੇ ਹੀ ਜਲਾ ਗਏ ਨੇ ਤੈਨੂੰ ਜਾਂਦੇ ਜਾਂਦੇ

 

ਬਹੁਤ ਵਾਰੀ ਪੁੱਛਿਆ, ਪਤਾ ਨੀ ਮਰਜਾਣੀ ਕੀ ਚਾਹੁੰਦੀ ਆ, ਨਾ ਆਪ ਗੱਲ ਕਰਦੀ ਆ ਨਾ ਸਹੇਲੀਆ ਨਾਲ ਕਰਾਉਦੀ ਆ

 

ਕਿਤੇ ਰੰਗ ਨਾ ਵਟਾ ਲਈ ਕੁੜੀਏ,ਦੁਨੀਆ ਦੇ ਰੰਗ ਦੇਖ ਕੇ,ਕਿਤੇ ਹੱਥ ਨਾ ਛੁਡਾ ਲਈ ਕੁੜੀਏ,ਨੀ ਹੱਥ ਮੇਰਾ ਤੰਗ ਦੇਖ ਕੇ

 

ਸਭ ਐਥੇ ਰਹਿ ਜਾਣਾ, ਮਾਣ ਨਾ ਕਰੋ, ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਉ, ਅਹਿਸਾਨ ਨਾ ਕਰੋ

 

ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ

Have a look at these categories –

Good Night SMS

Good Morning SMS

WhatsApp SMS

Birthday SMS

So, friends, we hope that you all liked these Best Punjabi Facebook status very much. We hope that you will share these Punjabi Whatsapp SMS with you friends and family.

1 Shares
Share
+11
Tweet
Share
Pin
Stumble