#Top Punjabi Sad Status Stories For WhatsApp | Facebook

Heartbroken?  No Worries Dear 🙂 God will always there with all of us. Check the below Punjabi Sad Status for WhatsApp.

ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ, ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾClick To Tweet

 

ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ, ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ

Liked these Punjabi Sad Status. You can see a huge collection of Sad Punjabi status Below

Punjabi Sad Status For Whatsapp

Time is not always in our favor. If you are sad at this time and looking for some Punjabi Sad Status we are here to provide the best and unique collection of Sad Punjabi status for WhatsApp and Facebook.

You will Love to Read – Punjabi Romantic Status

Punjabi Sad Status Stories For WhatsApp

ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ

 

ਕਾਸ਼ ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ,

ਕਾਸ਼ ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ

 

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ, ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ,

ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ

 

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,

ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ,

ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ

 

ਦੁੱਖੜਿਆ ਦੇ ਯੇਰੇ ਨੇ, ਕੁੱਝ ਤੇਰੇ ਨੇ ਕੁੱਝ ਮੇਰੇ ਨੇ,

ਮਣ ਦੇ ਸਾਥੀ ਘੱਟ ਮਿਲਦੇ, ਤਣ ਦੇ ਵਣਜ਼ ਵਧੇਰੇ ਨੇ

 

ਜੀਅ ਵੇ ਸੋਹਣਿਆ ਜੀਅ, ਭਾਵੇ ਕਿਸੇ ਦਾ ਹੋ ਕੇ ਜੀਅ, ਕੀ ਹੋਇਆ ਜੇ ਅੱਜ ਨੀ ਸਾਡਾ, ਕਦੇ ਤਾਂ ਹੁੰਦਾ ਸੀ

 

ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ,

ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ,

ਪੁੱਛ ਕੇ ਦੇਖ ਯਾਰਾ ਮੈਨੂੰ” ਮੈਂ ਕੀ ਖੋਇਆ ਐ‘ਤੇ ਕੀ ਪਾਇਆ ਐ

 

Punjabi Sad Status for Facebook

Share some unique Punjabi Sad Status on your Facebook wall to let all your Friend know about your Sadness.

Must Read – Punjabi Attitude Status

Punjabi Sad Status Stories For WhatsApp

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ,

ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

 

ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ,

ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ

 

ਉਸਨੂੰ ਪਰਖ ਕੇ ਮੈਂ ਆਪਣਾ ਦਿੱਲ ਆਪ ਹੀ ਤੋੜ ਲਿਆ,

ਗਲਤਫਹਿਮੀਆਂ ਵਿੱਚ ਮੈਂ ਬਹੁਤ ਜਿਆਦਾ ਖੁਸ਼ ਸੀ

ਤੁਸੀਂ ਰੁੱਸ ਗਏ ਅਸੀਂ ਟੁੱਟ ਗਏ

 

ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ

 

ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ

 

 

ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀਂ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ

 

ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ

 

ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ

 

Wait! Wait! before scrolling Down Just Have a look on these SMS categories

Daily SMS

Good night SMS

 

ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,

ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ

 

ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ

 

ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ

 

ਜਦ ਗਿਣਤੀ ਕੀਤੀ ਧੋਖਾ ਦੇਣ ਵਾਲਿਆਂ ਦੀ ਤਾਂ ਇਤਫਾਕ ਵੇਖੋ ਕੋਈ ਵੀ ਬੇਗਾਨਾ ਨਹੀਂ ਨਿਕਲਿਆ

 

ਸਾਡਾ ਫ਼ੱਕਰਾਂ ਦਾ ਕੀ ਏ ਵਸਾਹ ਸੱਜਣਾ, ਕੱਦ ਮੁੱਕ ਜਾਣੇ ਸਾਡੇ ਸਾਹ ਸੱਜਣਾ

 

ਅੱਜ ਵੀ ਦਿਲੋ ਨਿਭਾ ਰਹੇ ਨੇ ਓਹ ਰਿਸ਼ਤਾ ਸਾਡੇ ਨਾਲ ਫਿਰ ਚਾਹੇ ਓਹ ਨਫਰਤ ਦਾ ਹੀ ਸਹੀ

 

ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ

 

ਪਹਿਲਾ ਯਾਰੀ ਲਾਉਦੇ ਨੇ, ਫਿਰ ਸਾਰੀ ਰਾਤ ਰਵਾਉਦੇ ਨੇ,

ਰੂਹ ਕੱਡ ਕੇ ਜਿਸਮ ਤਾ ਮੋੜ ਦਿੰਦੇ ਨੇ, ਮੈਨੂ ਨਹੀ ਸੀ ਪਤਾ ਕਿ ਰਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ

 

ਕਿਸੇ ਨੇ ਪੁਛਿਆ ਤੇਰਾ ਦਰਦ ਕਿਵੇ ਸਮਝਾ ਮੈਂ, ਮੈਂ ਕਿਹਾ ਪਿਆਰ ਕਰ, ਬੇਹਿਸਾਬ ਕਰ ਇੰਨਾ ਕਰ ਤੇ ਫਿਰ ਹਾਰ ਜਾ

 

ਜਦੋ ਹੋਈ ਸੀ ਮੋਹਬੱਤ ਤਾਂ ਲਗ਼ਿਆ ਕੋਈ ਚੰਗੇ ਕੰਮ ਦਾ ਅਸਰ ਹੈ,

ਖਬਰ ਨਹੀਂ ਸੀ ਮੇਨੂੰ ਕੀ ਕਿਸੇ ਗੁਨਾਹ ਦੀ ਇਸ ਤਰਹ ਦੀ ਵੀ ਸਜ਼ਾ ਹੁੰਦੀ ਹੈ

 

ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ,

ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ

 

ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ, ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ

 

ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ ਪਰ, ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ

ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ

Boost your day with

Top 100 Positive Quotes to Stay positive

Life Quotes For Better Lifestyle

200+ Best Inspirational Quotes

Punjabi Sad  song Status | 2 Lines Status

Want to share some short and one or two lines Punjabi Sad Status on your WhatsApp or Facebook. We are here to help you with some short 2 Lines Punjabi Sad Status. Check out below and send to your Friends.

Punjabi Sad Status Stories For WhatsApp

ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ, ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ

 

ਬਹੁਤ ਮਹਿਸੂਸ ਹੁੰਦਾ ਹੈ, ਤੇਰਾ ਮੇਹਿਸੂਸ ਨਾ ਕਰਨਾ

If you love your Husband then must check it out – Good Morning SMS for Husband

ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ, ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ

 

ਲੋਕੀ ਹਸ ਕੇ ਯਾਰ ਮਨਾਂਦੇ ਨੇ, ਸਾਡਾ ਤੇ ਰੋਣਾ ਵੀ ਨੀ ਮਨਜੂਰ ਹੋਆ

 

ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ,

ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ

 

ਸਾਹਾਂ ਦਾ ਟੁੱਟ ਜਾਣਾ ਤਾ ਆਮ ਗੱਲ ਹੈ,

ਜਦੋਂ ਆਪਣੇ ਬੁਲਾਨਾ ਛਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ

 

ਅੱਜ ਉਹ ਨਾ ਨਜ਼ਰੀ ਆਉਂਦੇ ਨੇ, ਜਿਹੜੇ ਨਜ਼ਰਾਂ ਦੇ ਵਿੱਚ ਰਹਿੰਦੇ ਸੀ,

ਹੁਣ ਹੁੰਘਾਰਾ ਵੀ ਨਾਂ ਭਰਦੇ ਨੇ, ਜਿਹੜੇ ਹਾਂਜੀ – ਹਾਂਜੀ ਕਹਿੰਦੇ ਸੀ

 

ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ

 

ਜਿਸਨੂੰ ਜਿਨਾ ਚਾਹੁੰਗੇ ਉਹਨਾ ਹੀ ਦਰਦ ਪਾਉਂਗੇ

 

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ

 

ਗੁਜ਼ਰ ਗਿਆ ਅੱਜ ਦਾ ਦਿਨ ਵੀ ਪਹਿਲਾਂ ਦੀ ਤਰਾਂ,

ਨਾਂ ਸਾਨੂੰ ਫੁਰਸਤ ਮਿਲੀ, ਨਾਂ ਉਹਨਾਂ ਨੂੰ ਖਿਆਲ ਆਇਆ

 

ਜਿਹਨਾ ਦੀ ਤਮੰਨਾ ਦਿਲ ਵਿੱਚ ਸੀ, ਜੁਦਾਈ ਹੁਣ ਅਸੀ ਓਹਨਾ ਦੀ ਸਹਿੰਦੇ ਹਾਂ,

ਫੁਰਸਤ ਨਹੀ ਓਹਨਾ ਨੂੰ ਸਾਡੇ ਨਾਲ ਗੱਲ ਕਰਨ ਦੀ, ਇਸ ਲਈ ਅਸੀ ਹਰ ਵਕਤ ਖਮੋਸ਼ ਰਹਿੰਦੇ ਹਾਂ

 

ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ, ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ

 

ਫਾਂਸਲੇ ਵੱਧ ਜਾਣ ਨਾਲ ਗਲਤ ਫ਼ਹਿਮੀਆਂ ਵੱਧ ਜਾਂਦੀਆਂ ਫਿਰ ਓਹ ਵੀ ਸੁਨਣ ਲਗ ਜਾਂਦਾ ਹੈ ਜੋ ਕਦੀ ਕਿਸੇ ਨੇ ਬੋਲਿਆ ਵੀ ਨਹੀ ਹੁੰਦਾ

 

ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ,

ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ, ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ

Don’t leave this page without having a look on

Top Punjabi status for WhatsApp

Romantic Love Status Stories in Hindi for WhatsApp | FB

Share this post Punjabi Sad Status Stories For WhatsApp and Facebook on your FB wall and other social Network.

3 Shares
Share
+12
Tweet
Share
Pin1
Stumble